ਫੈਂਸੀ ਡਰੈੱਸ ਮੁਕਾਬਲਿਆਂ ਦੇ ਨਾਂ ਤੇ ਕਿਸੇ ਨੂੰ ਵੀ ਚਾਰ ਸਾਹਿਬਜ਼ਾਦਿਆਂ ਜਾਂ ਸਿੱਖ ਸ਼ਹੀਦਾਂ ਦਾ ਸਵਾਂਗ ਰਚਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਸਿੱਖ ਤਾਲਮੇਲ ਕਮੇਟੀ
ਪੰਜਾਬ ਹੌਟਮੇਲ, ਜਲੰਧਰ। ਭਾਰਤੀ ਬਾਲ ਭਲਾਈ ਕੌਂਸਲ ਨਾਲ ਸਬੰਧਤ ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ
Read More




















