ਪੰਜਾਬ ਵਿੱਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ: ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ, ਮਾਣਯੋਗ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਬਿਜਲੀ ਸੰਕਟ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ ਅਤੇ ਪ੍ਰਸ਼ਾਸਕੀ ਅਯੋਗਤਾ ਦਾ ਨਤੀਜਾ: ਢੀਂਡਸਾ #PunjabPowerCrisis #AkaliDal #Jalandhar #ElectricityCrisis
Read More