ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ, ਸੱਭਿਆਚਾਰਕ ਸਮਾਗਮ ’ਚ ਪ੍ਰਸਿੱਧ ਪੰਜਾਬੀ ਗਾਇਕ ਦੇਣਗੇ ਪੇਸ਼ਕਾਰੀਆਂ
ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਕੱਢਿਆ ਜਾਵੇਗਾ ਮਾਰਚ, ਪੰਜਾਬੀ ਭਾਸ਼ਾ ’ਤੇ ਆਧਾਰਿਤ ਝਾਕੀਆਂ ਵੀ ਹੋਣਗੀਆਂ ਖਿੱਚ ਦਾ ਕੇਂਦਰ ਪੰਜਾਬ ਹੌਟਮੇਲ, ਜਲੰਧਰ।
Read More